ਸੱਜਣ ਰਾਜੀ ਹੋ ਜਾਵੇ ਫਿਰ ਵੀ ਰੌਲਾ ਨਹੀਓ ਪਾਈ ਦਾ ਪਾਗਲਾਂ
ਆਖਿਰ ਤੇਰੇ ਬਿਨਾ ਤਾਂ ਇਹ ਜ਼ਿੰਦ ਮੁੱਕਦੀ ਜਾਂਦੀ ਆ
ਅੰਦਰੋਂ ਤਾਂ ਸਬ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ ਦਸ ਕੀਦਾ-ਕੀਦਾ ਨਾਮ ਲਵਾ,ਸਾਥੋਂ ਸਾਡੇ ਹੀ ਖਾਂਦੇ ਖਾਰ ਬੜੀ
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..?
ਨੀਵਿਆਂ ਦੇ ਅੱਗੇ ਸਦਾ ਰਹੀਏ ਝੁਕ ਕੇ? ਉੱਚਿਆਂ ਦੇ ਨਾਲ ਸਾਡੀ ਅੜੀ ਰਹਿੰਦੀ ਏ?
ਵੋ ਰੋਇਆ ਬਹੁਤ ਰੋਇਆ ਮੁਝਸੇ ਬਿਛੜ ਜਾਨੇ ਕੇ ਬਾਅਦ
ਬਹੁਤ ਖੁਸ਼ ਰਹੀਦਾ ਆ ਹਮੇਸ਼ਾ,ਕਿਉ ਕੀ ਉਮੀਦ ਅਸੀ ਖੁਦ ਤੋ ਰੱਖੀਦੀ punjabi status ਐ ਦੂਸਰਿਆ ਤੋ ਨਹੀ..??
ਨਹੀਂਓਂ ਨਿਬ ਦੇ ਯਰਾਨੇ ਸਾਡੇ ਸਬ ਨਾਲ ਨੀ ਲਾ ਕੇ ਵਿਰਤੀ ਰੱਖੀਦੀ ਸੱਦਾ ਰੱਬ ਨਾਲ ਨੀ??
ਗਰਦਿਸ਼-ਏ-ਜ਼ਿੰਦਗ਼ੀ ਕੇ ਪੰਨੇ ਪੇ ਏਕ ਸਬਕ ਯੇ ਭੀ ਸਹੀ
?
ਸੱਚਾ ਰੱਬ ਬੈਠਾ ਗੁੱਡੀ ਸਿੱਖਰਾਂ ਤੇ ਚੜਉਣ ਨੂੰ ..
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ
ਹੋਰਾਂ ਨਾਲੋਂ ਨੀਵੇਂ ? ਜ਼ਰੂਰ ਹੋਵਾਂਗੇ…..ਪਰ ਕਿਸੇ ਦੇ ?? ਗੁਲਾਮ ਨਹੀਂ…..